ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਰਲਡ ਵਾਈਲਡ ਲਾਈਫ ਡੇਅ ‘ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ

प्रविष्टि तिथि: 03 MAR 2025 8:37AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਰਲਡ ਵਾਈਲਡ ਲਾਈਫ ਡੇਅ ਤੇ ਸਾਡੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਪ੍ਰਤੀਬੱਧਤਾ ਦੁਹਰਾਈ।

ਐਕਸ (X) ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:

ਅੱਜ, #ਵਰਲਡ ਵਾਈਲਡ ਲਾਈਫ ਡੇਅ ‘ਤੇ, ਆਓ ਅਸੀਂ ਆਪਣੇ ਗ੍ਰਹਿ ਦੀ ਅਦਭੁਤ ਜੈਵ ਵਿਭਿੰਨਤਾ ਦੀ ਰੱਖਿਆ ਅਤੇ ਸੰਭਾਲ ਦੀ ਆਪਣੀ ਪ੍ਰਤੀਬੱਧਤਾ ਨੂੰ ਦੁਹਰਾਈਏ। ਹਰੇਕ ਸਪੀਸੀਜ਼ (ਪ੍ਰਜਾਤੀ) ਇੱਕ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ - ਆਓ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਭਵਿੱਖ ਦੀ ਰੱਖਿਆ ਕਰੀਏ!

ਸਾਨੂੰ ਵਾਈਲਡ ਲਾਈਫ ਦੀ ਸੰਭਾਲ ਅਤੇ ਸੁਰੱਖਿਆ ਵਿੱਚ ਭਾਰਤ ਦੇ ਯੋਗਦਾਨ ‘ਤੇ ਵੀ ਮਾਣ ਹੈ।

***

ਐੱਮਜੇਪੀਐੱਸ/ਐੱਸਆਰ


(रिलीज़ आईडी: 2107678) आगंतुक पटल : 79
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam