ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ
प्रविष्टि तिथि:
05 MAR 2025 9:51AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਓਡੀਸ਼ਾ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਬੀਜੂ ਪਟਨਾਇਕ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ। ਉਨ੍ਹਾਂ ਨੇ ਓਡੀਸ਼ਾ ਦੇ ਵਿਕਾਸ ਅਤੇ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
"ਬੀਜੂ ਬਾਬੂ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਯਾਦ ਕੀਤਾ। ਅਸੀਂ ਓਡੀਸ਼ਾ ਦੇ ਵਿਕਾਸ ਅਤੇ ਲੋਕਾਂ ਨੂੰ ਸਸ਼ਕਤ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਦੇ ਹਾਂ। ਉਹ ਲੋਕਤੰਤਰੀ ਆਦਰਸ਼ਾਂ ਦੇ ਪ੍ਰਤੀ ਵੀ ਪੂਰੀ ਤਰ੍ਹਾਂ ਪ੍ਰਤੀਬੱਧ ਸਨ ਅਤੇ ਉਨ੍ਹਾਂ ਨੇ ਐਮਰਜੈਂਸੀ ਦਾ ਸਖ਼ਤ ਵਿਰੋਧ ਕੀਤਾ ਸੀ।"
******
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2108287)
आगंतुक पटल : 41
इस विज्ञप्ति को इन भाषाओं में पढ़ें:
Bengali
,
English
,
Urdu
,
Marathi
,
हिन्दी
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam