ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ “ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਲਈ ਆਭਾਰ ਵਿਅਕਤ ਕੀਤਾ
Posted On:
07 MAR 2025 10:02AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ “ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਦੇ ਲਈ ਬਾਰਬਾਡੋਸ ਦੀ ਸਰਕਾਰ ਅਤੇ ਉੱਥੋਂ ਦੀ ਜਨਤਾ ਦੇ ਪ੍ਰਤੀ ਆਭਾਰ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਸਨਮਾਨ ਨੂੰ 1.4 ਅਰਬ ਭਾਰਤੀਆਂ ਅਤੇ ਭਾਰਤ ਤੇ ਬਾਰਬਾਡੋਸ ਦੇ ਦਰਮਿਆਨ ਗਹਿਰੇ ਸਬੰਧਾਂ ਨੂੰ ਸਮਰਪਿਤ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਇਸ ਸਨਮਾਨ ਦੇ ਲਈ ਮੈਂ ਬਾਰਬਾਡੋਸ ਦੀ ਸਰਕਾਰ ਅਤੇ ਜਨਤਾ ਦਾ ਆਭਾਰੀ ਹਾਂ।
“ਆਨਰੇਰੀ ਆਰਡਰ ਆਫ ਫਰੀਡਮ ਆਫ ਬਾਰਬਾਡੋਸ” ਪੁਰਸਕਾਰ ਨੂੰ 1.4 ਅਰਬ ਭਾਰਤੀਆਂ ਅਤੇ ਭਾਰਤ ਤੇ ਬਾਰਬਾਡੋਸ ਦਰਮਿਆਨ ਗਹਿਰੇ ਸਬੰਧਾਂ ਨੂੰ ਸਮਰਪਿਤ ਕਰਦਾ ਹਾਂ।”
@DameSandraMason
@miaamormottley
***************
ਐੱਮਜੇਪੀਐੱਸ/ਵੀਜੇ
(Release ID: 2109047)
Visitor Counter : 16
Read this release in:
Marathi
,
Bengali
,
Tamil
,
English
,
Urdu
,
Hindi
,
Nepali
,
Assamese
,
Manipuri
,
Gujarati
,
Odia
,
Kannada
,
Malayalam