ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਨ ਔਸ਼ਧੀ ਦਿਵਸ ‘ਤੇ ਕਿਫਾਇਤੀ ਸਿਹਤ ਸੰਭਾਲ ਲਈ ਪ੍ਰਤੀਬੱਧਤਾ ਦੁਹਰਾਈ
प्रविष्टि तिथि:
07 MAR 2025 12:20PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਜਨ ਔਸ਼ਧੀ ਦਿਵਸ ਦੇ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਸਤੀਆਂ ਦਵਾਈਆਂ ਉਪਲਬਧ ਕਰਵਾਉਣ ਅਤੇ ਸਿਹਤਮੰਦ ਅਤੇ ਤੰਦਰੁਸਤ ਭਾਰਤ ਸੁਨਿਸ਼ਚਿਤ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਸਾਂਝਾ ਕੀਤਾ:
“# ਜਨਔਸ਼ਧੀਦਿਵਸ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਅਤੇ ਸਸਤੀਆਂ ਦਵਾਈਆਂ ਉਪਲਬਧ ਕਰਵਾਉਣ ਦੀ ਸਾਡੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ, ਜਿਸ ਨਾਲ ਇੱਕ ਸਿਹਤਮੰਦ ਅਤੇ ਤੰਦਰੁਸਤ ਭਾਰਤ ਬਣਦਾ ਹੈ। ਇਹ ਕੜੀ ਇਸ ਦਿਸ਼ਾ ਵਿੱਚ ਚੁੱਕੇ ਗਏ ਕਦਮਾਂ ਦੀ ਇੱਕ ਝਲਕ ਪੇਸ਼ ਕਰਦਾ ਹੈ......”
***************
ਐੱਮਜੇਪੀਐੱਸ/ਵੀਜੇ
(रिलीज़ आईडी: 2109084)
आगंतुक पटल : 35
इस विज्ञप्ति को इन भाषाओं में पढ़ें:
Assamese
,
English
,
Urdu
,
Marathi
,
हिन्दी
,
Nepali
,
Bengali
,
Manipuri
,
Gujarati
,
Odia
,
Tamil
,
Telugu
,
Kannada
,
Malayalam