ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਿਲਾ ਸਸ਼ਕਤੀਕਰਣ ਵਿੱਚ ਏਆਈ ਦੀ ਭੂਮਿਕਾ ‘ਤੇ ਇੱਕ ਲੇਖ ਸਾਂਝਾ ਕੀਤਾ
Posted On:
09 MAR 2025 12:19PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ ਸ਼੍ਰੀਮਤੀ ਸਾਵਿਤਰੀ ਠਾਕੁਰ ਦੁਆਰਾ ਮਹਿਲਾਵਾਂ ਦੇ ਸਸ਼ਕਤੀਕਰਣ ਵਿੱਚ ਏਆਈ ਦੀ ਭੂਮਿਕਾ ‘ਤੇ ਲਿਖਿਆ ਗਿਆ ਇੱਕ ਲੇਖ ਸਾਂਝਾ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, “ਇਹ ਉਨ੍ਹਾਂ ਦੇ ਲਈ ਬੇਹਦ ਉਪਯੋਗੀ ਹੋਣ ਦੇ ਨਾਲ-ਨਾਲ ਨਵੇਂ-ਨਵੇਂ ਅਵਸਰਾਂ ਦੇ ਸਿਰਜਣ ਵਿੱਚ ਵੀ ਮਦਦਗਾਰ ਹੈ।”
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X )‘ਤੇ ਪੋਸਟ ਕੀਤਾ:
“ਮਹਿਲਾ ਅਤੇ ਬਾਲ ਵਿਕਾਸ ਰਾਜ ਮੰਤਰੀ @savitrii4bjp ਜੀ ਨੇ ਸਾਡੀਆਂ ਮਾਤਾਵਾਂ-ਭੈਣਾਂ-ਬੇਟੀਆਂ ਨੂੰ ਸਸ਼ਕਤ ਬਣਾਉਣ ਵਿੱਚ AI ਦੀ ਭੂਮਿਕਾ ਨੂੰ ਉਜਾਗਰ ਕਰਦੇ ਹੋਏ ਲਿਖਿਆ ਹੈ ਕਿ ਇਹ ਉਨ੍ਹਾਂ ਦੇ ਲਈ ਬੇਹਦ ਉਪਯੋਗੀ ਹੋਣ ਦੇ ਨਾਲ-ਨਾਲ ਨਵੇਂ-ਨਵੇਂ ਅਵਸਰਾਂ ਦੇ ਸਿਰਜਣ ਵਿੱਚ ਵੀ ਮਦਦਗਾਰ ਹੈ। ਪੜ੍ਹੀਏ, ਸਾਡੀ ਨਾਰੀਸ਼ਕਤੀ ਨੂੰ ਸਮਰਪਿਤ ਉਨ੍ਹਾਂ ਦਾ ਇਹ ਲੇਖ.....”
*** *** *** ***
ਐੱਮਜੇਪੀਐੱਸ/ਵੀਜੇ
(Release ID: 2109637)
Read this release in:
Malayalam
,
English
,
Urdu
,
Hindi
,
Marathi
,
Manipuri
,
Assamese
,
Bengali
,
Gujarati
,
Odia
,
Tamil
,
Telugu
,
Kannada