Posted On:
18 MAR 2025 12:09PM by PIB Chandigarh
ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਦਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਕਿਹਾ;
“ਝਾਰਖੰਡ ਦੇ ਰਾਜਪਾਲ, ਸ਼੍ਰੀ ਸੰਤੋਸ਼ ਗੰਗਵਾਰ (@santoshgangwar), ਨੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।
@jhar_governor”
***
ਐੱਮਜੇਪੀਐੱਸ/ਐੱਸਟੀ