ਪ੍ਰਧਾਨ ਮੰਤਰੀ ਦਫਤਰ
ਗੁਜਰਾਤ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
18 MAR 2025 6:29PM by PIB Chandigarh
ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ ਨੇ ਅੱਜ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਦੇ ਐਕਸ (X) ਹੈਂਡਲ ‘ਤੇ ਪੋਸਟ ਕੀਤੀ ਗਈ ਹੈ;
“ਗੁਜਰਾਤ ਦੇ ਰਾਜਪਾਲ, ਸ਼੍ਰੀ ਅਚਾਰੀਆ ਦੇਵਵ੍ਰਤ (@ADevvrat) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”
*********
ਐੱਮਜੇਪੀਐੱਸ/ਐੱਸਟੀ
(Release ID: 2112595)
Read this release in:
English
,
Urdu
,
Hindi
,
Marathi
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam