ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰਾਖੰਡ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

प्रविष्टि तिथि: 19 MAR 2025 2:27PM by PIB Chandigarh

ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਰਿਟਾਇਰਡ) ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।

ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ‘ਤੇ ਪੋਸਟ ਕੀਤਾ;

“ਉੱਤਰਾਖੰਡ ਦੇ ਰਾਜਪਾਲ, ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (@LtGenGurmit), ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ।”

 

*****

ਐੱਮਜੇਪੀਐੱਸ/ਐੱਸਟੀ 


(रिलीज़ आईडी: 2112831) आगंतुक पटल : 58
इस विज्ञप्ति को इन भाषाओं में पढ़ें: English , Urdu , हिन्दी , Marathi , Manipuri , Bengali , Assamese , Gujarati , Odia , Tamil , Telugu , Kannada , Malayalam