ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਲੇਕਸ ਫ੍ਰਿਡਮੈਨ ਦੇ ਨਾਲ ਪੌਡਕਾਸਟ ਹੁਣ ਕਈ ਭਾਸ਼ਾਵਾਂ ਵਿੱਚ ਉਪਲਬਧ
प्रविष्टि तिथि:
23 MAR 2025 12:21PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਦਾ ਵਿਖਿਆਤ ਏਆਈ ਰਿਸਰਚਰ ਅਤੇ ਪੌਡਕਾਸਟਰ ਲੇਕਸ ਫ੍ਰਿਡਮੈਨ ਦੇ ਨਾਲ ਹਾਲੀਆ ਪੌਡਕਾਸਟ ਹੁਣ ਕਈ ਭਾਸ਼ਾਵਾਂ ਵਿੱਚ ਹੈ ਅਤੇ ਇਹ ਆਲਮੀ ਪੱਧਰ ‘ਤੇ ਉਪਲਬਧ ਹੋ ਗਿਆ ਹੈ।
ਸ਼੍ਰੀ ਮੋਦੀ ਨੇ ਐਕਸ (X) ‘ਤੇ ਇਸ ਦਾ ਐਲਾਨ ਕਰਦੇ ਹੋਏ ਲਿਖਿਆ;
“ਲੇਕਸ ਫ੍ਰਿਡਮੈਨ ਦੇ ਨਾਲ ਹਾਲ ਹੀ ਵਿੱਚ ਹੋਇਆ ਪੌਡਕਾਸਟ ਹੁਣ ਕਈ ਭਾਸ਼ਾਵਾਂ ਵਿੱਚ ਉਪਲਬਧ ਹੈ। ਇਸ ਦਾ ਉਦੇਸ਼ ਗੱਲਬਾਤ ਨੂੰ ਵਿਆਪਕ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣਾ ਹੈ। ਇਸ ਨੂੰ ਜ਼ਰੂਰ ਸੁਣੋ...
@lexfridman”
************
ਐੱਮਜੇਪੀਐੱਸ/ਐੱਸਟੀ
(रिलीज़ आईडी: 2114211)
आगंतुक पटल : 51
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam