ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਤਪਦਿਕ ਤੋਂ ਮੁਕਤੀ ਪਾਉਣ ਦੀ ਦਿਸ਼ਾ ਵਿੱਚ ਭਾਰਤ ਦੀ ਜ਼ਿਕਰਯੋਗ ਪ੍ਰਗਤੀ ‘ਤੇ ਇੱਕ ਲੇਖ ਸਾਂਝਾ ਕੀਤਾ
प्रविष्टि तिथि:
25 MAR 2025 12:36PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੇਂਦਰੀ ਮੰਤਰੀ, ਸ਼੍ਰੀ ਜਗਤ ਪ੍ਰਕਾਸ਼ ਨੱਡਾ ਦਾ ਇੱਕ ਲੇਖ ਸਾਂਝਾ ਕੀਤਾ, ਜਿਸ ਵਿੱਚ ਹਾਲ ਹੀ ਵਿੱਚ ਸੰਪੰਨ 100 ਦਿਨ ਦੇ ਪ੍ਰਚੰਡ ਟੀਬੀ ਮੁਕਤ ਭਾਰਤ ਅਭਿਯਾਨ ਬਾਰੇ ਮਹੱਤਵਪੂਰਨ ਜਾਣਕਾਰੀ ਦਿੱਤੀ ਗਈ। ਇਸ ਅਭਿਯਾਨ ਨੇ ਟੀਬੀ ਮੁਕਤ ਭਾਰਤ ਦੇ ਲਈ ਇੱਕ ਮਜ਼ਬੂਤ ਅਧਾਰ ਤਿਆਰ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਐਕਸ (X) ‘ਤੇ ਪੋਸਟ ਕੀਤਾ:
“ਭਾਰਤ ਨੂੰ ਟੀਬੀ ਤੋਂ ਮੁਕਤ ਕਰਨ ਦੀ ਦਿਸ਼ਾ ਵਿੱਚ ਜ਼ਿਕਰਯੋਗ ਪ੍ਰਗਤੀ ਦੇਖੀ ਜਾ ਰਹੀ ਹੈ। ਕੇਂਦਰੀ ਸਿਹਤ ਮੰਤਰੀ ਸ਼੍ਰੀ ਜਗਤ ਪ੍ਰਕਾਸ਼ ਨੱਡਾ (@JPNadda) ਨੇ ਹਾਲ ਹੀ ਵਿੱਚ ਸੰਪੰਨ 100-ਦਿਨਾਂ ਦੇ ਪ੍ਰਚੰਡ ਟੀਬੀ ਮੁਕਤ ਭਾਰਤ ਅਭਿਯਾਨ ‘ਤੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਹੈ, ਜਿਸ ਨੇ ਟੀਬੀ ਮੁਕਤ ਭਾਰਤ ਦੇ ਲਈ ਇੱਕ ਮਜ਼ਬੂਤ ਅਧਾਰ ਤਿਆਰ ਕੀਤਾ ਹੈ- ਇਸ ਨੂੰ ਜ਼ਰੂਰ ਪੜ੍ਹੋ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2114872)
आगंतुक पटल : 31
इस विज्ञप्ति को इन भाषाओं में पढ़ें:
Bengali-TR
,
Telugu
,
English
,
Manipuri
,
Urdu
,
Marathi
,
हिन्दी
,
Bengali
,
Assamese
,
Gujarati
,
Odia
,
Tamil
,
Kannada
,
Malayalam