ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਬੈਲਜੀਅਮ ਦੇ ਮਹਾਮਹਿਮ ਕਿੰਗ ਫਿਲਿਪ ਨਾਲ ਗੱਲਬਾਤ ਕੀਤੀ
प्रविष्टि तिथि:
27 MAR 2025 8:59PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬੈਲਜੀਅਮ ਦੇ ਮਹਾਮਹਿਮ ਕਿੰਗ ਫਿਲਿਪ ਨਾਲ ਗੱਲਬਾਤ ਕੀਤੀ। ਸ਼੍ਰੀ ਮੋਦੀ ਨੇ ਹਾਲ ਹੀ ਵਿੱਚ ਮਹਾਮਹਿਮ ਰਾਜਕੁਮਾਰੀ ਐਸਟ੍ਰਿਡ ਦੀ ਅਗਵਾਈ ਵਿੱਚ ਭਾਰਤ ਆਏ ਬੈਲਜੀਅਮ ਆਰਥਿਕ ਮਿਸ਼ਨ ਦੀ ਸ਼ਲਾਘਾ ਕੀਤੀ। ਦੋਹਾਂ ਨੇਤਾਵਾਂ ਨੇ ਮਜ਼ਬੂਤ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ, ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਇਨੋਵੇਸ਼ਨ ਅਤੇ ਸਥਿਰਤਾ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਬੈਲਜੀਅਮ ਦੇ ਮਹਾਮਹਿਮ ਕਿੰਗ ਫਿਲਿਪ ਨਾਲ ਬਾਤ ਕਰਕੇ ਬਹੁਤ ਖੁਸ਼ੀ ਹੋਈ। ਹਾਲ ਹੀ ਵਿੱਚ ਭਾਰਤ ਵਿੱਚ ਬੈਲਜੀਅਮ ਆਰਥਿਕ ਮਿਸ਼ਨ ਦੀ ਸ਼ਲਾਘਾ ਕੀਤੀ ਗਈ, ਜਿਸ ਦੀ ਅਗਵਾਈ ਮਹਾਮਹਿਮ ਰਾਜਕੁਮਾਰੀ ਐਸਟ੍ਰਿਡ ਨੇ ਕੀਤੀ। ਅਸੀਂ ਆਪਣੇ ਮਜ਼ਬੂਤ ਦੁਵੱਲੇ ਸਬੰਧਾਂ ਨੂੰ ਹੋਰ ਗਹਿਰਾ ਕਰਨ, ਵਪਾਰ ਅਤੇ ਨਿਵੇਸ਼ ਨੂੰ ਹੁਲਾਰਾ ਦੇਣ ਅਤੇ ਇਨੋਵੇਸ਼ਨ ਅਤੇ ਸਥਿਰਤਾ ਵਿੱਚ ਸਹਿਯੋਗ ਨੂੰ ਅੱਗੇ ਵਧਾਉਣ ‘ਤੇ ਚਰਚਾ ਕੀਤੀ।
@MonarchieBe”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2116082)
आगंतुक पटल : 51
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam