ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
30 MAR 2025 11:41AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਮਹਾਨ ਸੁਤੰਤਰਤਾ ਸੈਨਾਨੀ ਸ਼ਿਆਮਜੀ ਕ੍ਰਿਸ਼ਨ ਵਰਮਾ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਤ-ਸ਼ਤ ਨਮਨ। ਮਾਂ ਭਾਰਤੀ ਦੀ ਸੇਵਾ ਵਿੱਚ ਉਨ੍ਹਾਂ ਦਾ ਤਿਆਗ ਅਤੇ ਸਮਰਪਣ ਦੇਸ਼ਵਾਸੀਆਂ ਨੂੰ ਸਦਾ ਪ੍ਰੇਰਿਤ ਕਰਦਾ ਰਹੇਗਾ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2116886)
आगंतुक पटल : 56
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam