ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪਰਮਾਣੂ ਊਰਜਾ ਦੇ ਜ਼ਰੀਏ ਟਿਕਾਊ ਊਰਜਾ ਦੇ ਪ੍ਰਤੀ ਭਾਰਤ ਦੀ ਪ੍ਰਤੀਬੱਧਤਾ ਉਜਾਗਰ ਕੀਤੀ

Posted On: 31 MAR 2025 1:38PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਊਰਜਾ ਦੇ ਖੇਤਰ ਵਿੱਚ ਸਥਿਰਤਾ ਅਤੇ ਆਤਮ-ਨਿਰਭਰਤਾ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਵਿੱਚ ਪਰਮਾਣੂ ਊਰਜਾ ਦੀ ਮਹੱਤਵਪੂਰਨ ਭੂਮਿਕਾ ‘ਤੇ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਦੀਆਂ ਵਿਵਹਾਰਿਕ ਟਿੱਪਣੀਆਂ ਦੀ ਸ਼ਲਾਘਾ ਕੀਤੀ।

 

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ (@DrJitendraSingh) ਨੇ ਵਿਸਤਾਰ ਨਾਲ ਦੱਸਿਆ ਕਿ ਕਿਵੇਂ ਪਰਮਾਣੂ ਊਰਜਾ ਭਾਰਤ ਦੇ ਟਿਕਾਊ ਅਤੇ ਆਤਮ-ਨਿਰਭਰ ਊਰਜਾ ਭਵਿੱਖ ਦੀ ਖੋਜ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਦੇ ਰੂਪ ਵਿੱਚ ਉੱਭਰੀ ਹੈ।

 

***

ਐੱਮਜੇਪੀਐੱਸ/ਐੱਸਆਰ


(Release ID: 2117074) Visitor Counter : 11