ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ: ਪ੍ਰਧਾਨ ਮੰਤਰੀ

प्रविष्टि तिथि: 01 APR 2025 10:02AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵਰਾਤਰੀ (ਨਵਰਾਤ੍ਰਿਆਂ) ਵਿੱਚ ਦੇਵੀ ਮਾਂ (Devi Maa) ਦੀ ਪੂਜਾ ਨਾਲ ਮਨ ਨੂੰ ਅਸੀਮ ਸ਼ਾਂਤੀ ਮਿਲਦੀ ਹੈ। ਉਨ੍ਹਾਂ ਨੇ ਪੰਡਿਤ ਭੀਮਸੇਨ ਜੋਸ਼ੀ (Pandit Bhimsen Joshi) ਦਾ ਇੱਕ ਭਜਨ (Bhajan) ਭੀ ਸਾਂਝਾ ਕੀਤਾ।

ਪ੍ਰਧਾਨ ਮੰਤਰੀ ਨੇ ਐਕਸ(X) ‘ਤੇ ਇੱਕ ਪੋਸਟ ਵਿੱਚ ਲਿਖਿਆ:

 “ਨਵਰਾਤਰੀ (ਨਵਰਾਤ੍ਰਿਆਂ) ‘ਤੇ ਦੇਵੀ ਮਾਂ (Devi Maa) ਦੀ ਅਰਾਧਨਾ ਮਨ ਨੂੰ ਅਸੀਮ ਸ਼ਾਂਤੀ ਨਾਲ ਭਰ ਦਿੰਦੀ ਹੈ। ਮਾਤਾ ਨੂੰ ਸਮਰਪਿਤ ਪੰਡਿਤ ਭੀਮਸੇਨ ਜੋਸ਼ੀ ਜੀ ਦਾ ਇਹ ਭਾਵਪੂਰਨ ਭਜਨ ਮੰਤਰਮੁਗਧ ਕਰ ਦੇਣ ਵਾਲਾ ਹੈ...”

 

***

ਐੱਮਜੇਪੀਐੱਸ/ਐੱਸਆਰ


(रिलीज़ आईडी: 2117172) आगंतुक पटल : 62
इस विज्ञप्ति को इन भाषाओं में पढ़ें: English , Urdu , हिन्दी , Marathi , Bengali , Assamese , Manipuri , Gujarati , Odia , Tamil , Telugu , Kannada , Malayalam