ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਭਾਰਤ ਦੀ ਯਾਤਰਾ ਦੀ ਸ਼ਲਾਘਾ ਕੀਤੀ
प्रविष्टि तिथि:
01 APR 2025 7:35PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਭਾਰਤ ਦੀ ਯਾਤਰਾ ਦੀ ਸ਼ਲਾਘਾ ਕੀਤੀ।
ਕੇਂਦਰੀ ਮੰਤਰੀ ਸ਼੍ਰੀ ਰਾਜਨਾਥ ਸਿੰਘ ਦੀ ਐਕਸ (X) ‘ਤੇ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਉਨ੍ਹਾਂ ਨੇ ਕਿਹਾ:
“ਇਹ ਵਾਸਤਵ ਵਿੱਚ ਡਿਫੈਂਸ ਮੈਨੂਫੈਕਚਰਿੰਗ ਵਿੱਚ ਆਤਮਨਿਰਭਰਤਾ ਅਤੇ ਗਲੋਬਲ ਲੀਡਰਸ਼ਿਪ ਦੀ ਤਰਫ਼ ਸਾਡੀ ਯਾਤਰਾ ਵਿੱਚ ਇੱਕ ਗੌਰਵਪੂਰਨ ਉਪਲਬਧੀ ਹੈ!”
************
ਐੱਮਜੇਪੀੱਐੱਸ/ਐੱਸਆਰ
(रिलीज़ आईडी: 2117587)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam