ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
Posted On:
04 APR 2025 1:30PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਥਾਈਲੈਂਡ ਵਿੱਚ ਬੈਂਕਾਕ ਵਿੱਚ ਛੇਵੇ ਬਿਮਸਟੈੱਕ ਸਮਿਟ (6th BIMSTEC summit) ਦੇ ਦੌਰਾਨ ਭੂਟਾਨ ਦੇ ਪ੍ਰਧਾਨ ਮੰਤਰੀ, ਮਹਾਮਹਿਮ ਸ਼੍ਰੀ ਸ਼ੇਰਿੰਗ ਤੋਬਗੇ (H.E. Mr. Tshering Tobgay) ਨਾਲ ਮੁਲਾਕਾਤ ਕੀਤੀ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
“ਮੇਰੇ ਅੱਛੇ ਮਿੱਤਰ, ਪ੍ਰਧਾਨ ਮੰਤਰੀ ਤੋਬਗੇ ਦੇ ਨਾਲ ਬਹੁਤ ਅੱਛੀ ਬਾਤਚੀਤ ਹੋਈ। ਭਾਰਤ ਅਤੇ ਭੂਟਾਨ ਦੀ ਮਿੱਤਰਤਾ ਬਹੁਤ ਮਜ਼ਬੂਤ ਹੈ। ਅਸੀਂ ਕਈ ਖੇਤਰਾਂ ਵਿੱਚ ਵਿਆਪਕ ਸਹਿਯੋਗ ਕਰ ਰਹੇ ਹਾਂ।”
@tsheringtobgay”
***
ਐੱਮਜੇਪੀਐੱਸ/ਐੱਸਆਰ
(Release ID: 2118949)
Visitor Counter : 6
Read this release in:
English
,
Urdu
,
Marathi
,
Hindi
,
Manipuri
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam