ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਉਪ ਪ੍ਰਧਾਨ ਮੰਤਰੀ ਸ਼੍ਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ
Posted On:
05 APR 2025 9:04AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਉਪ ਪ੍ਰਧਾਨ ਮੰਤਰੀ, ਸ਼੍ਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।
ਐਕਸ(X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“ਦੇਸ਼ ਦੇ ਸਾਬਕਾ ਉਪ ਪ੍ਰਧਾਨ ਮੰਤਰੀ ਬਾਬੂ ਜਗਜੀਵਨ ਰਾਮ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਆਦਰਪੂਰਨ ਸ਼ਰਧਾਂਜਲੀ। ਵੰਚਿਤਾਂ ਅਤੇ ਪੀੜਿਤਾਂ ਦੇ ਅਧਿਕਾਰਾਂ ਦੇ ਲਈ ਉਨ੍ਹਾਂ ਦਾ ਜੀਵਨ ਭਰ ਦਾ ਸੰਘਰਸ਼ ਸਦਾ ਪ੍ਰੇਰਣਾਸ੍ਰੋਤ ਬਣਿਆ ਰਹੇਗਾ।”
***
ਐੱਮਜੇਪੀਐੱਸ/ਐੱਸਆਰ
(Release ID: 2119224)
Visitor Counter : 5