ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਇੰਡੀਅਨ ਪੀਸ ਕੀਪਿੰਗ ਫੋਰਸ (IPKF-ਆਈਪੀਕੇਐੱਫ) ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
Posted On:
05 APR 2025 8:36PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਵਿੱਚ ਕੋਲੰਬੋ ਦੇ ਨਿਕਟ ਸ਼੍ਰੀ ਜਯਵਰਧਨਪੁਰਾ ਕੋਟੇ (Jayawardenapura Kotte) ਵਿੱਚ “ਇੰਡੀਅਨ ਪੀਸ ਕੀਪਿੰਗ ਫੋਰਸ” (ਆਈਪੀਕੇਐੱਫ-IPKF) ਮੈਮੋਰੀਅਲ’ ‘ਤੇ ਅੱਜ ਸ਼ਰਧਾਂਜਲੀਆਂ ਆਰਪਿਤ ਕੀਤੀਆਂ।
ਆਈਪੀਕੇਐੱਫ (IPKF) ਮੈਮੋਰੀਅਲ ਇੰਡੀਅਨ ਪੀਸ ਕੀਪਿੰਗ ਫੋਰਸ ਦੇ ਉਨ੍ਹਾਂ ਸੈਨਿਕਾਂ ਦੀ ਯਾਦ ਵਿੱਚ ਬਣਾਇਆ ਗਿਆ ਹੈ, ਜਿਨ੍ਹਾਂ ਨੇ ਸ੍ਰੀਲੰਕਾ ਦੀ ਏਕਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਵਿੱਚ ਸਰਬਉੱਚ ਬਲੀਦਾਨ ਦਿੱਤਾ ਸੀ।
***
ਐੱਮਜੇਪੀਐੱਸ/ਐੱਸਆਰ
(Release ID: 2119554)
Read this release in:
English
,
Urdu
,
Marathi
,
Hindi
,
Bengali
,
Gujarati
,
Odia
,
Tamil
,
Telugu
,
Kannada
,
Malayalam