ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਥਿਰੂ ਕੁਮਾਰੀ ਅਨੰਥਨ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ
प्रविष्टि तिथि:
09 APR 2025 2:05PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਵੈਟਰਨ ਲੀਡਰ ਥਿਰੂ ਕੁਮਾਰੀ ਅਨੰਥਨ ਦੇ ਅਕਾਲ ਚਲਾਣੇ ’ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਐਕਸ (X) 'ਤੇ ਇੱਕ ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
“ਥਿਰੂ ਕੁਮਾਰੀ ਅਨੰਥਨ ਜੀ (Thiru Kumari Ananthan Ji) ਨੂੰ ਸਮਾਜ ਦੇ ਪ੍ਰਤੀ ਉਨ੍ਹਾਂ ਦੀ ਜ਼ਿਕਰਯੋਗ ਸੇਵਾ ਅਤੇ ਤਮਿਲ ਨਾਡੂ ਦੀ ਪ੍ਰਗਤੀ ਦੇ ਪ੍ਰਤੀ ਉਨ੍ਹਾਂ ਦੇ ਜਨੂਨ (ਉਤਸ਼ਾਹਪੂਰਨ ਭਾਵ -passion) ਦੇ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਨੇ ਤਮਿਲ ਭਾਸ਼ਾ ਅਤੇ ਸੱਭਿਆਚਾਰ ਨੂੰ ਮਕਬੂਲ ਬਣਾਉਣ ਦੀ ਦਿਸ਼ਾ ਵਿੱਚ ਭੀ ਕਈ ਪ੍ਰਯਾਸ ਕੀਤੇ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਬਹੁਤ ਦੁਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ ਹਨ। ਓਮ ਸ਼ਾਂਤੀ।”
***
ਐਮਜੇਪੀਐੱਸ/ ਐੱਸਟੀ
(रिलीज़ आईडी: 2120375)
आगंतुक पटल : 43
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam