ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (Pradhan Mantri Ayushman Bharat Health Infrastructure Mission) ਦੇ ਲਾਗੂਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ ਕੀਤੀ

Posted On: 11 APR 2025 8:56AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (ਪੀਐੱਮ-ਏਬੀਐੱਚਆਈਐੱਮ/PM-ABHIM) ਦੇ ਲਾਗੂਕਰਨ ਅਤੇ ਪ੍ਰਧਾਨ ਮੰਤਰੀ ਜਨ ਆਰੋਗਯ ਯੋਜਨਾ  (Pradhan Mantri Jan Arogya Yojana- ਪੀਐੱਮ-ਜੇਏਵਾਈ/PM-JAY) ਦੇ ਤਹਿਤ ਆਯੁਸ਼ਮਾਨ ਭਾਰਤ ਕਾਰਡਾਂ (Ayushman Bharat cards) ਦੀ ਵੰਡ ਦੀ ਸ਼ੁਰੂਆਤ ਕਰਨ ਦੇ ਲਈ ਦਿੱਲੀ ਸਰਕਾਰ ਦੀ ਸ਼ਲਾਘਾ   ਕੀਤੀ।

ਐਕਸ (X) ‘ਤੇ ਦਿੱਲੀ ਦੇ ਮੁੱਖ ਮੰਤਰੀ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏਸ਼੍ਰੀ ਮੋਦੀ ਨੇ ਕਿਹਾ:

 “ਦਿੱਲੀ ਦੇ ਹੈਲਥ ਸੈਕਟਰ ਨਾਲ ਜੁੜਿਆ ਇੱਕ ਕ੍ਰਾਂਤੀਕਾਰੀ ਕਦਮ! ਡਬਲ ਇੰਜਣ ਸਰਕਾਰ ਦਾ ਇਹ ਮਿਸ਼ਨ ਇੱਥੋਂ ਦੇ ਮੇਰੇ ਲੱਖਾਂ ਭਾਈ-ਭੈਣਾਂ ਦੇ ਲਈ ਬੇਹੱਦ ਫ਼ਾਇਦੇਮੰਦ ਹੋਣ ਵਾਲਾ ਹੈ। ਮੈਨੂੰ ਬਹੁਤ ਖੁਸ਼ੀ ਹੈ ਕਿ ਦਿੱਲੀਵਾਸੀ ਭੀ ਹੁਣ ਆਯੁਸ਼ਮਾਨ ਯੋਜਨਾ ਦੇ ਤਹਿਤ ਆਪਣਾ ਇਲਾਜ ਕਰਵਾ ਸਕਣਗੇ।

 

***

ਐੱਮਜੇਪੀਐੱਸ/ਐੱਸਆਰ


(Release ID: 2120885) Visitor Counter : 12