ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਹਨੂੰਮਾਨ ਜਯੰਤੀ ਦੇ ਅਵਸਰ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
12 APR 2025 9:17AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਹਨੂੰਮਾਨ ਜਯੰਤੀ ਦੇ ਅਵਸਰ 'ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।
ਉਨ੍ਹਾਂ ਨੇ ਐਕਸ 'ਤੇ ਇੱਕ ਪੋਸਟ ਵਿੱਚ ਲਿਖਿਆ:
" ਦੇਸ਼ ਵਾਸੀਆਂ ਨੂੰ ਹਨੂੰਮਾਨ ਜਯੰਤੀ ਦੀਆਂ ਬਹੁਤ-ਬਹੁਤ ਸ਼ੁਭਕਾਮਨਾਵਾਂ। ਸੰਕਟਮੋਚਨ ਦੀ ਕ੍ਰਿਪਾ ਨਾਲ, ਤੁਹਾਡੇ ਸਾਰਿਆਂ ਦਾ ਜੀਵਨ ਹਮੇਸ਼ਾ ਸਵੱਸਥ, ਸੁਖੀ ਅਤੇ ਸੰਪੰਨ ਰਹੇ, ਇਹੀ ਕਾਮਨਾ ਹੈ।"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2121268)
आगंतुक पटल : 61
इस विज्ञप्ति को इन भाषाओं में पढ़ें:
Odia
,
English
,
Urdu
,
हिन्दी
,
Marathi
,
Assamese
,
Bengali
,
Manipuri
,
Gujarati
,
Tamil
,
Telugu
,
Kannada
,
Malayalam