ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ
प्रविष्टि तिथि:
13 APR 2025 9:03AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਜਿੱਤ ਸਾਹਸ ਨੂੰ ਹਮੇਸ਼ਾ ਯਾਦ ਰੱਖਣਗੀਆਂ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਅਸੀਂ ਜਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹਾਂ। ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਅਜਿੱਤ ਸਾਹਸ ਨੂੰ ਹਮੇਸ਼ਾ ਯਾਦ ਰੱਖਣਗੀਆਂ। ਇਹ ਵਾਸਤਵ ਵਿੱਚ ਸਾਡੇ ਦੇਸ਼ ਦੇ ਇਤਿਹਾਸ ਦਾ ਇੱਕ ਕਾਲਾ ਅਧਿਆਇ ਸੀ। ਉਨ੍ਹਾਂ ਦਾ ਬਲੀਦਾਨ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਇੱਕ ਬੜਾ ਮੋੜ ਬਣ ਗਿਆ।”
***
ਐੱਮਜੇਪੀਐੱਸ/ਐੱਸਆਰ
(रिलीज़ आईडी: 2121395)
आगंतुक पटल : 46
इस विज्ञप्ति को इन भाषाओं में पढ़ें:
Odia
,
Malayalam
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada