ਪ੍ਰਧਾਨ ਮੰਤਰੀ ਦਫਤਰ
ਮਹਾਰਾਸ਼ਟਰ ਦੇ ਰਾਜਪਾਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ
प्रविष्टि तिथि:
15 APR 2025 1:55PM by PIB Chandigarh
ਮਹਾਰਾਸ਼ਟਰ ਦੇ ਰਾਜਪਾਲ, ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ਹੈਂਡਲ ‘ਤੇ ਪੋਸਟ ਕੀਤਾ:
“ਮਹਾਰਾਸ਼ਟਰ ਦੇ ਰਾਜਪਾਲ ਸ਼੍ਰੀ ਸੀ.ਪੀ. ਰਾਧਾਕ੍ਰਿਸ਼ਣਨ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। @CPRGuv"
************
ਐੱਮਜੇਪੀਐੱਸ/ਐੱਸਆਰ
(रिलीज़ आईडी: 2121854)
आगंतुक पटल : 61
इस विज्ञप्ति को इन भाषाओं में पढ़ें:
English
,
Urdu
,
हिन्दी
,
Marathi
,
Bengali
,
Manipuri
,
Assamese
,
Gujarati
,
Odia
,
Tamil
,
Telugu
,
Kannada
,
Malayalam