ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਚੰਦਰਸ਼ੇਖਰ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
17 APR 2025 9:22AM by PIB Chandigarh
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਸਾਬਕਾ ਪ੍ਰਧਾਨ ਮੰਤਰੀ ਚੰਦਰਸ਼ੇਖਰ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਿਮਰ ਸ਼ਰਧਾਂਜਲੀ। ਉਨ੍ਹਾਂ ਨੇ ਆਪਣੀ ਰਾਜਨੀਤੀ ਵਿੱਚ ਦੇਸ਼ ਹਿਤ ਨੂੰ ਹਮੇਸ਼ਾ ਸਭ ਤੋਂ ਉੱਪਰ ਰੱਖਿਆ। ਸਮਾਜਿਕ ਸਦਭਾਵਨਾ ਅਤੇ ਰਾਸ਼ਟਰ ਨਿਰਮਾਣ ਦੇ ਉਨ੍ਹਾਂ ਦੇ ਪ੍ਰਯਾਸਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।”
*****
ਐੱਮਜੇਪੀਐੱਸ/ਐੱਸਆਰ
(रिलीज़ आईडी: 2122335)
आगंतुक पटल : 31
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam