ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਉੱਤਰ ਪ੍ਰਦੇਸ਼ ਦੇ ਗਵਰਨਰ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ

Posted On: 16 APR 2025 9:03PM by PIB Chandigarh

ਉੱਤਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਤੀ ਆਨੰਦੀਬੇਨ ਪਟੇਲ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ

ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ ‘ਤੇ ਪੋਸਟ ਕੀਤਾ:

ਉੱਤਰ ਪ੍ਰਦੇਸ਼ ਦੇ ਗਵਰਨਰ ਸ਼੍ਰੀਮਤੀ@anandibenpatel  ਨੇ ਪ੍ਰਧਾਨ ਮੰਤਰੀ@narendramodi ਨਾਲ ਮੁਲਾਕਾਤ ਕੀਤੀ

@GovernorofUp”

 

************

ਐੱਮਜੇਪੀਐੱਸ/ਐੱਸਆਰ


(Release ID: 2122337)