ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁੱਡ ਫਰਾਈਡੇ ਦੇ ਅਵਸਰ 'ਤੇ ਦਇਆ ਅਤੇ ਕਰੁਣਾ ਦੀਆਂ ਕਦਰਾਂ-ਕੀਮਤਾਂ ਨੂੰ ਰੇਖਾਂਕਿਤ ਕੀਤਾ
प्रविष्टि तिथि:
18 APR 2025 9:42AM by PIB Chandigarh
ਗੁੱਡ ਫਰਾਈਡੇ ਦੇ ਪਾਵਨ ਅਵਸਰ 'ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਈਸਾ ਮਸੀਹ ਦੇ ਮਹਾਨ ਬਲੀਦਾਨ 'ਤੇ ਆਪਣੇ ਵਿਚਾਰ ਪ੍ਰਗਟ ਕੀਤੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਦਿਨ ਸਾਨੂੰ ਆਪਣੇ ਜੀਵਨ ਵਿੱਚ ਦਇਆ, ਹਮਦਰਦੀ ਅਤੇ ਉਦਾਰਤਾ ਨੂੰ ਅਪਣਾਉਣ ਦੀ ਯਾਦ ਦਿਵਾਉਂਦਾ ਹੈ।
ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਕਿਹਾ:
"ਗੁੱਡ ਫਰਾਈਡੇ ਦੇ ਦਿਨ ਅਸੀਂ ਯਿਸੂ ਮਸੀਹ ਦੇ ਬਲੀਦਾਨ ਨੂੰ ਯਾਦ ਕਰਦੇ ਹਾਂ। ਇਹ ਦਿਨ ਸਾਨੂੰ ਦਇਆ, ਹਮਦਰਦੀ ਅਤੇ ਹਮੇਸ਼ਾ ਵੱਡਾ ਦਿਲ ਰੱਖਣ ਦੀ ਪ੍ਰੇਰਨਾ ਦਿੰਦਾ ਹੈ। ਸ਼ਾਂਤੀ ਅਤੇ ਏਕਤਾ ਦੀ ਭਾਵਨਾ ਹਮੇਸ਼ਾ ਬਣੀ ਰਹੇ।"
********
ਐੱਮਜੇਪੀਐੱਸ/ਐੱਸਆਰ
(रिलीज़ आईडी: 2122637)
आगंतुक पटल : 40
इस विज्ञप्ति को इन भाषाओं में पढ़ें:
Odia
,
English
,
Khasi
,
Urdu
,
Marathi
,
हिन्दी
,
Bengali
,
Manipuri
,
Assamese
,
Gujarati
,
Tamil
,
Telugu
,
Kannada
,
Malayalam