ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਯਮੁਨਾ ਦੀ ਸਫ਼ਾਈ ਅਤੇ ਮੁੜ ਸੁਰਜੀਤੀ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ
प्रविष्टि तिथि:
17 APR 2025 10:51PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕੱਲ੍ਹ ਯਮੁਨਾ ਦੀ ਸਫ਼ਾਈ ਅਤੇ ਮੁੜ ਸੁਰਜੀਤੀ ਦੇ ਨਾਲ-ਨਾਲ ਦਿੱਲੀ ਦੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਮੁੱਦਿਆਂ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਪ੍ਰਤੀਬੱਧਤਾ ਵਿਅਕਤ ਕੀਤੀ ਕਿ ਦਿੱਲੀ ਦੇ ਲੋਕਾਂ ਲਈ ਵਿਸ਼ਵ ਪੱਧਰੀ ਇਨਫ੍ਰਾਸਟ੍ਰਕਚਰ ਅਤੇ ‘ਈਜ਼ ਆਫ ਲਿਵਿੰਗ’ ਸੁਨਿਸ਼ਚਿਤ ਕਰਨ ਲਈ ਕੇਂਦਰ ਦਿੱਲੀ ਸਰਕਾਰ ਦੇ ਨਾਲ ਮਿਲ ਕੇ ਕੰਮ ਕਰੇਗਾ।
ਉਨ੍ਹਾਂ ਨੇ ਐਕਸ (X ) ‘ਤੇ ਪੋਸਟ ਵਿੱਚ ਲਿਖਿਆ:
“ਕੱਲ੍ਹ ਯਮੁਨਾ ਦੀ ਸਫ਼ਾਈ ਅਤੇ ਮੁੜ ਸੁਰਜੀਤੀ ਦੇ ਨਾਲ-ਨਾਲ ਦਿੱਲੀ ਦੇ ਪੀਣ ਵਾਲੇ ਪਾਣੀ ਨਾਲ ਸਬੰਧਿਤ ਮੁੱਦਿਆਂ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਦਿੱਲੀ ਦੀਆਂ ਮੇਰੀਆਂ ਭੈਣਾਂ ਅਤੇ ਭਰਾਵਾਂ ਲਈ ਵਿਸ਼ਵ ਪੱਧਰੀ ਇਨਫ੍ਰਾਸਟ੍ਰਕਚਰ ਅਤੇ ‘ਈਜ਼ ਆਫ ਲਿਵਿੰਗ’ ਸੁਨਿਸ਼ਚਿਤ ਕਰਨ ਲਈ ਕੇਂਦਰ ਦਿੱਲੀ ਸਰਕਾਰ ਦੇ ਨਾਲ ਮਿਲ ਕੇ ਕੰਮ ਕਰੇਗਾ।”
***************
ਐੱਮਜੇਪੀਐੱਸ/ਐੱਸਆਰ
(रिलीज़ आईडी: 2122640)
आगंतुक पटल : 29
इस विज्ञप्ति को इन भाषाओं में पढ़ें:
Odia
,
English
,
Urdu
,
Marathi
,
हिन्दी
,
Manipuri
,
Bengali
,
Assamese
,
Gujarati
,
Tamil
,
Telugu
,
Kannada
,
Malayalam