ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ਼ਰਧਾਂਜਲੀ ਅਰਪਿਤ ਕੀਤੀ
प्रविष्टि तिथि:
18 APR 2025 12:26PM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਵਿੱਤਰ ਪ੍ਰਕਾਸ਼ ਪੁਰਬ 'ਤੇ ਸ੍ਰੀ ਤੇਗ਼ ਬਹਾਦਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦਾ ਜੀਵਨ ਸਾਹਸ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ, ਜੋ ਅਨਿਆਂ ਦੇ ਵਿਰੁੱਧ ਲੜਾਈ ਵਿੱਚ ਅਡੋਲ ਸਨ।
ਉਨ੍ਹਾਂ ਨੇ ਐਕਸ (X ) 'ਤੇ ਇੱਕ ਪੋਸਟ ਵਿੱਚ ਲਿਖਿਆ:
“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪਵਿੱਤਰ ਪ੍ਰਕਾਸ਼ ਪੁਰਬ 'ਤੇ, ਮੈਂ ਆਪਣੀ ਧਰਤੀ ਦੇ ਮਹਾਨ ਅਧਿਆਤਮਿਕ ਮਸ਼ਾਲਧਾਰੀਆਂ ਵਿੱਚੋਂ ਇੱਕ ਨੂੰ ਨਿਮਰ ਸ਼ਰਧਾਂਜਲੀਆਂ ਭੇਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਸਾਹਸ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ। ਉਹ ਅਨਿਆਂ ਖਿਲਾਫ਼ ਲੜਾਈ ਵਿੱਚ ਅਡੋਲ ਰਹੇ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।”
“ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ੁਭ ਪ੍ਰਕਾਸ਼ ਪੁਰਬ 'ਤੇ, ਮੈਂ ਆਪਣੀ ਧਰਤੀ ਦੇ ਮਹਾਨ ਅਧਿਆਤਮਿਕ ਮਸ਼ਾਲਧਾਰੀਆਂ ਵਿੱਚੋਂ ਇੱਕ ਨੂੰ ਨਿਮਰ ਸ਼ਰਧਾਂਜਲੀ ਭੇਟ ਕਰਦਾ ਹਾਂ। ਉਨ੍ਹਾਂ ਦਾ ਜੀਵਨ ਹਿੰਮਤ ਅਤੇ ਹਮਦਰਦੀ ਭਰੀ ਸੇਵਾ ਦਾ ਪ੍ਰਤੀਕ ਹੈ। ਉਹ ਅਨਿਆਂ ਖਿਲਾਫ਼ ਲੜਾਈ 'ਚ ਅਡੋਲ ਰਹੇ। ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਸਾਰਿਆਂ ਨੂੰ ਉਨ੍ਹਾਂ ਵਲੋਂ ਕਲਪਨਾ ਕੀਤੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ।”
April 18, 2025
************
ਐੱਮਜੇਪੀਐੱਸ/ਐੱਸਆਰ
(रिलीज़ आईडी: 2122701)
आगंतुक पटल : 48
इस विज्ञप्ति को इन भाषाओं में पढ़ें:
Malayalam
,
English
,
Urdu
,
Marathi
,
हिन्दी
,
Bengali
,
Manipuri
,
Assamese
,
Assamese
,
Gujarati
,
Odia
,
Tamil
,
Telugu
,
Kannada