ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਵਿਸ਼ਵ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗਾ: ਪ੍ਰਧਾਨ ਮੰਤਰੀ

प्रविष्टि तिथि: 26 APR 2025 1:00PM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਰਾਸ਼ਟਰਪਤੀ ਜੀ ਨੇ ਭਾਰਤ ਦੇ ਲੋਕਾਂ ਵੱਲੋਂ ਪਰਮ ਪਾਵਨ ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਵਿਸ਼ਵ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗਾ।”

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 

 “ਰਾਸ਼ਟਰਪਤੀ ਜੀ ਭਾਰਤ ਦੇ ਲੋਕਾਂ ਵੱਲੋਂ ਪਰਮ ਪਾਵਨ ਪੋਪ ਫਰਾਂਸਿਸ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹਨ। ਵਿਸ਼ਵ ਪੋਪ ਫਰਾਂਸਿਸ ਦੀ ਸਮਾਜ ਦੇ ਪ੍ਰਤੀ ਸੇਵਾ ਨੂੰ ਹਮੇਸ਼ਾ ਯਾਦ ਰੱਖੇਗਾ।”

 

************

ਐੱਮਜੇਪੀਐੱਸ/ਵੀਜੇ


(रिलीज़ आईडी: 2124599) आगंतुक पटल : 31
इस विज्ञप्ति को इन भाषाओं में पढ़ें: English , Urdu , Marathi , हिन्दी , Manipuri , Bengali , Assamese , Gujarati , Odia , Tamil , Telugu , Kannada , Malayalam