ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਪੋਪ ਫਰਾਂਸਿਸ ਦੇ ਅੰਤਿਮ ਸਸਕਾਰ ਵਿੱਚ ਸ਼ਿਰਕਤ ਕੀਤੀ

प्रविष्टि तिथि: 26 APR 2025 7:15PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਅੱਜ (26 ਅਪ੍ਰੈਲ, 2025) ਵੈਟਿਕਨ ਸਿਟੀ ਦੇ ਸੈਂਟ ਪੀਟਰਸ ਸਕੁਏਅਰ ਵਿਖੇ ਆਯੋਜਿਤ ਪੋਪ ਫਰਾਂਸਿਸ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ। ਉਨ੍ਹਾਂ ਦੇ ਨਾਲ ਭਾਰਤੀ ਵਫ਼ਦ ਵਿੱਚ ਸ਼ਾਮਲ ਕੇਂਦਰੀ ਸੰਸਦੀ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਸ਼੍ਰੀ ਕਿਰੇਨ ਰਿਜਿਜੂ, ਘੱਟ ਗਿਣਤੀ ਮਾਮਲੇ ਰਾਜ ਮੰਤਰੀ ਸ਼੍ਰੀ ਜੌਰਜ ਕੁਰੀਅਨ ਅਤੇ ਗੋਆ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ਼੍ਰੀ ਜੋਸ਼ੁਆ ਡਿਸੂਜ਼ਾ (Shri Joshua De Souza) ਵੀ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ।

************

ਐੱਮਜੇਪੀਐੱਸ/ਐੱਸਆਰ


(रिलीज़ आईडी: 2124679) आगंतुक पटल : 28
इस विज्ञप्ति को इन भाषाओं में पढ़ें: English , Urdu , Marathi , हिन्दी , Gujarati , Tamil , Telugu , Malayalam