ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ
ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦਾ ਐਲਾਨ ਕੀਤਾ
Posted On:
27 APR 2025 9:49PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਹਰੇਕ ਮ੍ਰਿਤਕ ਦੇ ਨਜ਼ਦੀਕੀ ਪਰਿਜਨ ਨੂੰ ਪੀਐੱਮਐੱਨਆਰਐੱਫ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ- ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦੇਣ ਦਾ ਐਲਾਨ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ (X) ‘ਤੇ ਪੋਸਟ ਕੀਤਾ:
“ਮੱਧ ਪ੍ਰਦੇਸ਼ ਦੇ ਮੰਦਸੌਰ ਵਿੱਚ ਹੋਏ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਪੀਐੱਮਐੱਨਆਰਐੱਫ ਤੋਂ ਹਰੇਕ ਮ੍ਰਿਤਕ ਦੇ ਨਜ਼ਦੀਕੀ ਪਰਿਜਨ ਨੂੰ 2 ਲੱਖ ਰੁਪਏ ਦੀ ਐਕਸ- ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ @narendramodi"
************
ਐੱਮਜੇਪੀਐੱਸ/ਵੀਜੇ
(Release ID: 2124791)
Read this release in:
English
,
Urdu
,
Hindi
,
Marathi
,
Bengali
,
Assamese
,
Gujarati
,
Tamil
,
Telugu
,
Kannada
,
Malayalam