ਗ੍ਰਹਿ ਮੰਤਰਾਲਾ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-1(Civil Investiture Ceremony-I) ਵਿੱਚ ਸਾਲ 2025 ਦੇ ਲਈ 4 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 57 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ

Posted On: 28 APR 2025 7:20PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਨਾਗਰਿਕ ਅਲੰਕਰਣ ਸਮਾਰੋਹ-1 ਵਿੱਚ ਸਾਲ 2025 ਦੇ ਲਈ 4 ਪਦਮ ਵਿਭੂਸ਼ਣ, 10 ਪਦਮ ਭੂਸ਼ਣ ਅਤੇ 57 ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ।

ਇਸ ਮੌਕੇ ‘ਤੇ ਉਪ-ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ੍ਹ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ, ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਸ਼੍ਰੀ ਅਮਿਤ ਸ਼ਾਹ ਸਹਿਤ ਭਾਰਤ ਸਰਕਾਰ ਦੇ ਕਈ ਮੰਤਰੀ ਅਤੇ ਹੋਰ ਪਤਵੰਤੇ ਮੌਜੂਦ ਸਨ।

ਪਦਮ ਪੁਰਸਕਾਰ ਜੇਤੂ ਕੱਲ੍ਹ ਸਵੇਰੇ (29 ਅਪ੍ਰੈਲ, 2025) ਨੈਸ਼ਨਲ ਵੌਰ ਮੈਮੋਰੀਅਲ (National War Memorial) ‘ਤੇ ਸ਼ਰਧਾਂਜਲੀ ਅਰਪਿਤ ਕਰਨਗੇ। ਪਦਮ ਪੁਰਸਕਾਰ ਜੇਤੂ ਰਾਸ਼ਟਰਪਤੀ ਭਵਨ ਅਤੇ ਪ੍ਰਧਾਨ ਮੰਤਰੀ ਸੰਗ੍ਰਹਾਲਯ ਦਾ ਦੌਰਾ ਵੀ ਕਰਨਗੇ।

****

ਆਰਕੇ/ਵੀਵੀ/ਆਰਆਰ/ਪੀਆਰ/ਪੀਐੱਸ


(Release ID: 2125047)