Posted On:
28 APR 2025 9:46PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿਵਿਲ ਅਲੰਕਰਣ ਸਮਾਰੋਹ-1 (Civil Investiture Ceremony-I) ਵਿੱਚ ਸ਼ਿਰਕਤ ਕੀਤੀ। ਇਸ ਸਮਾਰੋਹ ਵਿੱਚ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਸ਼੍ਰੀ ਮੋਦੀ ਨੇ ਕਿਹਾ, “ਸਾਰੇ ਖੇਤਰਾਂ ਦੇ ਉਤਕ੍ਰਿਸ਼ਟ ਵਿਅਕਤੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਸਿਵਿਲ ਅਲੰਕਰਣ ਸਮਾਰੋਹ-1 (Civil Investiture Ceremony-I) ਵਿੱਚ ਹਿੱਸਾ ਲਿਆ, ਜਿੱਥੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। ਸਾਰੇ ਖੇਤਰਾਂ ਦੇ ਉਤਕ੍ਰਿਸ਼ਟ ਵਿਅਕਤੀਆਂ ਨੂੰ ਉਨ੍ਹਾਂ ਦੀ ਸੇਵਾ ਅਤੇ ਉਪਲਬਧੀਆਂ ਲਈ ਸਨਮਾਨਿਤ ਕੀਤਾ ਗਿਆ।”
************
ਐੱਮਜੇਪੀਐੱਸ/ਵੀਜੇ