ਰਾਸ਼ਟਰਪਤੀ ਸਕੱਤਰੇਤ
azadi ka amrit mahotsav

ਭਾਰਤ ਦੇ ਰਾਸ਼ਟਰਪਤੀ ਨੇ ਪਹਿਲੇ ਨਾਗਰਿਕ ਅਲੰਕਰਣ ਸਮਾਰੋਹ-1 (CIVIL INVESTITURE CEREMONY-I) ਵਿੱਚ ਪਦਮ ਪੁਰਸਕਾਰ 2025 ਪ੍ਰਦਾਨ ਕੀਤੇ

Posted On: 28 APR 2025 8:11PM by PIB Chandigarh

ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (28 ਅਪ੍ਰੈਲ, 2025) ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਪਹਿਲੇ ਨਾਗਰਿਕ ਅਲੰਕਰਣ ਸਮਾਰੋਹ-1 ਵਿੱਚ ਸਾਲ 2025 ਦੇ ਲਈ 4 ਪਦਮ ਵਿਭੂਸ਼ਣ, ਪਦਮ ਭੂਸ਼ਣ ਅਤੇ ਪਦਮ ਸ਼੍ਰੀ ਪੁਰਸਕਾਰ ਪ੍ਰਦਾਨ ਕੀਤੇ। ਇਸ ਅਵਸਰ ‘ਤੇ ਉਪ-ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਸਹਿਤ ਕਈ ਹੋਰ ਪਤਵੰਤੇ ਮੌਜੂਦ ਸਨ। 

ਸਮਾਰੋਹ ਦੇ ਪੁਰਸਕਾਰ ਜੇਤੂਆਂ ਦੀ ਪੂਰੀ ਸੂਚੀ ਇੱਥੇ ਦੇਖੀ ਜਾ ਸਕਦੀ ਹੈ

************

ਐੱਮਜੇਪੀਐੱਸ/ਐੱਸਆਰ


(Release ID: 2125071) Visitor Counter : 4