ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ


ਪ੍ਰਧਾਨ ਮੰਤਰੀ ਨੇ ਪੀਐੱਮਐੱਨਆਰਐੱਫ ਤੋਂ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦਾ ਐਲਾਨ ਕੀਤਾ

प्रविष्टि तिथि: 30 APR 2025 9:36AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਮ੍ਰਿਤਕ ਦੇ ਪਰਿਜਨਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਅਨੁਗ੍ਰਹਿ  ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ ਹੈ।

ਪੀਐੱਮਓ ਇੰਡੀਆ ਦੇ ਹੈਂਡਲ ਨੇ ਐਕਸ ‘ਤੇ ਪੋਸਟ ਵਿੱਚ ਕਿਹਾ:

 “ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਕੰਧ ਡਿੱਗਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਬਹੁਤ ਦੁਖੀ ਹਾਂ। ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਹਰੇਕ ਮ੍ਰਿਤਕ ਦੇ ਪਰਿਜਨਾਂ ਨੂੰ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ(ਐਕਸ-ਗ੍ਰੇਸ਼ੀਆ) ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: PM @narendramodi”

 

 

“ఆంధ్రప్రదేశ్‌లోని విశాఖపట్నంలో గోడ కూలి జరిగిన ప్రాణనష్టం చాలా బాధాకరం. తమ ప్రియమైన వారిని కోల్పోయిన వారికి సంతాపం. గాయపడినవారు త్వరగా కోలుకోవాలని కోరుకుంటున్నాను. మృతుల బంధువులకు PMNRF నుండి రూ. 2 లక్షల ఎక్స్‌గ్రేషియా ఇవ్వబడుతుంది. గాయపడిన వారికి రూ. 50,000 ఇవ్వబడుతుంది: PM @narendramodi

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2125419) आगंतुक पटल : 40
इस विज्ञप्ति को इन भाषाओं में पढ़ें: English , Urdu , Marathi , हिन्दी , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam