ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 01 MAY 2025 9:30AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਹਾਰਾਸ਼ਟਰ ਦਿਵਸ ‘ਤੇ ਮਹਾਰਾਸ਼ਟਰ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਐਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਕਿਹਾ:

 “ਮਹਾਰਾਸ਼ਟਰ ਦਿਵਸ ‘ਤੇ ਰਾਜ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ, ਜਿਨ੍ਹਾਂ ਨੇ ਹਮੇਸ਼ਾ ਭਾਰਤ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਜਦੋਂ ਅਸੀਂ ਮਹਾਰਾਸ਼ਟਰ ਬਾਰੇ ਸੋਚਦੇ ਹਾਂ, ਤਾਂ ਇਸ ਦਾ ਗੌਰਵਸ਼ਾਲੀ ਇਤਿਹਾਸ ਅਤੇ ਲੋਕਾਂ ਦਾ ਸਾਹਸ ਸਾਡੇ ਦਿਮਾਗ ਵਿੱਚ ਆਉਂਦਾ ਹੈ। ਰਾਜ ਪ੍ਰਗਤੀ ਦਾ ਇੱਕ ਮਜ਼ਬੂਤ ਥੰਮ੍ਹ ਬਣਿਆ ਹੋਇਆ ਹੈ ਅਤੇ ਨਾਲ ਹੀ ਆਪਣੀਆਂ ਜੜ੍ਹਾਂ ਨਾਲ ਜੁੜਿਆ ਹੋਇਆ ਹੈ। ਰਾਜ ਦੀ ਪ੍ਰਗਤੀ ਦੇ ਲਈ ਮੇਰੀਆਂ ਸ਼ੁਭਕਾਮਨਾਵਾਂ।”

 “भारताच्या विकासात कायमच महत्त्वाची भूमिका बजावत आलेल्या, महाराष्ट्राच्या जनतेला महाराष्ट्र दिनाच्या शुभेच्छा. जेव्हा आपण महाराष्ट्राबद्दल विचार करतो, तेव्हा समोर येतो तो या भूमीचा गौरवशाली इतिहास आणि इथल्या जनतेचे धैर्य. हे राज्य प्रगतीचा एक मजबूत आधारस्तंभ आहे आणि त्याच वेळी आपल्या मूळाशीही घट्ट जोडलेले आहे. राज्याच्या प्रगतीसाठी माझ्या खूप खूप शुभेच्छा.”

************

ਐੱਮਜੇਪੀਐੱਸ/ਐੱਸਆਰ/ਐੱਸਕੇਐੱਸ 


(Release ID: 2125700) Visitor Counter : 10