ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੁਜਰਾਤ ਦੇ ਰਾਜ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ
प्रविष्टि तिथि:
01 MAY 2025 9:05AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਰਾਜ ਸਥਾਪਨਾ ਦਿਵਸ ‘ਤੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਐਕਸ (X) ‘ਤੇ ਵੱਖ-ਵੱਖ ਪੋਸਟਾਂ ਵਿੱਚ, ਉਨ੍ਹਾਂ ਨੇ ਕਿਹਾ:
“ਗੁਜਰਾਤ ਦੇ ਲੋਕਾਂ ਨੂੰ ਉਨ੍ਹਾਂ ਦੇ ਰਾਜ ਦਿਵਸ ਦੇ ਗੌਰਵਪੂਰਨ ਅਵਸਰ ‘ਤੇ ਮੇਰੀਆਂ ਸ਼ੁਭਕਾਮਨਾਵਾਂ। ਰਾਜ ਨੇ ਆਪਣੀ ਸੰਸਕ੍ਰਿਤੀ, ਉੱਦਮਸ਼ੀਲਤਾ ਦੀ ਭਾਵਨਾ ਅਤੇ ਗਤੀਸ਼ੀਲਤਾ ਲਈ ਆਪਣੀ ਅਲੱਗ ਪਹਿਚਾਣ ਬਣਾਈ ਹੈ। ਗੁਜਰਾਤ ਦੇ ਲੋਕਾਂ ਨੇ ਵਿਭਿੰਨ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਰਾਜ ਪ੍ਰਗਤੀ ਦੀਆਂ ਨਵੀਆਂ ਉਚਾਈਆਂ ਨੂੰ ਛੂੰਹਦਾ ਰਹੇ, ਇਹੀ ਕਾਮਨਾ ਹੈ।”
“ગુજરાત સ્થાપના દિવસના આ ગૌરવપૂર્ણ અવસરે રાજ્યના નાગરિકોને મારી હાર્દિક શુભકામનાઓ…
ગુજરાતે, તેની આગવી સંસ્કૃતિ, ઉદ્યોગસાહસિકતાની ભાવના અને ગતિશીલતાને કારણે એક વિશિષ્ટ ઓળખ ઊભી કરી છે અને, રાજ્યના નાગરિકોએ વિવિધ ક્ષેત્રોમાં ઉત્કૃષ્ટ પ્રદાન કર્યું છે.
રાજ્ય પ્રગતિની નવી ઊંચાઈઓ પ્રાપ્ત કરતું રહે એ જ અભ્યર્થના.”
*****
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2125701)
आगंतुक पटल : 34
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam