ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਗੋਆ ਦੇ ਸ਼ਿਰਗਾਓ ਵਿੱਚ ਭਗਦੜ ਦੇ ਕਾਰਨ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ
प्रविष्टि तिथि:
03 MAY 2025 9:12AM by PIB Chandigarh
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੋਆ ਦੇ ਸ਼ਿਰਗਾਓ ਵਿੱਚ ਭਗਦੜ ਦੇ ਕਾਰਨ ਲੋਕਾਂ ਦੀਆਂ ਹੋਈਆਂ ਮੌਤਾਂ ‘ਤੇ ਸੋਗ ਵਿਅਕਤ ਕੀਤਾ।
ਪੀਐੱਮਓ ਇੰਡੀਆ ਹੈਂਡਲ ਨੇ ਐਕਸ (X) ‘ਤੇ ਪੋਸਟ ਵਿੱਚ ਕਿਹਾ:
“ਗੋਆ ਦੇ ਸ਼ਿਰਗਾਓ ਵਿੱਚ ਭਗਦੜ ਦੇ ਕਾਰਨ ਲੋਕਾਂ ਦੀਆਂ ਹੋਈਆਂ ਮੌਤਾਂ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਦੇ ਪ੍ਰਤੀ ਸੰਵੇਦਨਾ। ਜ਼ਖ਼ਮੀਆਂ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ: ਪੀਐੱਮ @narendramodi”
************
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(रिलीज़ आईडी: 2126433)
आगंतुक पटल : 29
इस विज्ञप्ति को इन भाषाओं में पढ़ें:
English
,
Urdu
,
Marathi
,
हिन्दी
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam