ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸ਼੍ਰੀ ਐਂਥਨੀ ਅਲਬਨੀਜ਼ (Anthony Albanese) ਨੂੰ ਆਸਟ੍ਰੇਲੀਆ ਦਾ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ
Posted On:
03 MAY 2025 6:26PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ਼੍ਰੀ ਐਂਥਨੀ ਅਲਬਨੀਜ਼ (Anthony Albanese) ਨੂੰ ਆਸਟ੍ਰੇਲੀਆ ਦਾ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ।
ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:
“@AlboMP ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਤੁਹਾਡੀ ਸ਼ਾਨਦਾਰ ਜਿੱਤ ਅਤੇ ਮੁੜ ਤੋਂ ਚੁਣੇ ਜਾਣ ‘ਤੇ ਵਧਾਈਆਂ। ਇਹ ਜ਼ੋਰਦਾਰ ਜਨਾਦੇਸ਼ ਤੁਹਾਡੀ ਅਗਵਾਈ ਵਿੱਚ ਆਸਟ੍ਰੇਲਿਆਈ ਲੋਕਾਂ ਦੇ ਸਥਾਈ ਵਿਸ਼ਵਾਸ ਨੂੰ ਦਰਸਾਉਂਦਾ ਹੈ। ਮੈਂ ਭਾਰਤ-ਆਸਟ੍ਰੇਲੀਆ ਵਿਆਪਕ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ, ਸਥਿਰਤਾ ਅਤੇ ਸਮ੍ਰਿੱਧੀ ਦੇ ਲਈ ਸਾਂਝੇ ਵਿਜ਼ਨ ਨੂੰ ਅੱਗੇ ਵਧਾਉਣ ਲਈ ਇਕੱਠੇ ਕੰਮ ਕਰਨ ਦੀ ਉਮੀਦ ਕਰਦਾ ਹਾਂ।”
************
ਐੱਮਜੇਪੀਐੱਸ/ਐੱਸਆਰ/ਐੱਸਕੇਐੱਸ
(Release ID: 2126615)
Visitor Counter : 10