ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸੁਸ਼੍ਰੀ ਕੇ.ਵੀ. ਰਾਬੀਆ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ

Posted On: 05 MAY 2025 4:49PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਦਮ ਸ਼੍ਰੀ ਪੁਰਸਕਾਰ ਜੇਤੂ ਸੁਸ਼੍ਰੀ ਕੇ.ਵੀ. ਰਾਬੀਆ ਦੇ ਅਕਾਲ ਚਲਾਣੇ 'ਤੇ ਸੋਗ ਵਿਅਕਤ ਕੀਤਾ।

ਐਕਸ ‘ਤੇ ਵੱਖ-ਵੱਖ ਪੋਸਟਾਂ ਵਿੱਚ ਉਨ੍ਹਾਂ ਨੇ ਲਿਖਿਆ: 

"ਪਦਮ ਸ਼੍ਰੀ ਪੁਰਸਕਾਰ ਜੇਤੂ, ਕੇ.ਵੀ. ਰਾਬੀਆ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਸਾਖ਼ਰਤਾ ਵਿੱਚ ਸੁਧਾਰ ਲਈ ਉਨ੍ਹਾਂ ਦੇ ਮੋਹਰੀ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੀ ਹਿੰਮਤ ਅਤੇ ਦ੍ਰਿੜ੍ਹ ਸੰਕਲਪ, ਵਿਸ਼ੇਸ਼ ਤੌਰ ‘ਤੇ ਜਿਸ ਤਰੀਕੇ ਨਾਲ ਉਨ੍ਹਾਂ ਨੇ ਪੋਲੀਓ ਨਾਲ ਲੜਾਈ ਲੜੀ, ਉਹ ਵੀ ਬਹੁਤ ਪ੍ਰੇਰਨਾਦਾਇਕ ਸੀ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ।"

“പത്മശ്രീ പുരസ്കാരജേതാവായ കെ വി റാബിയ-ജിയുടെ വിയോഗത്തിൽ വേദനയുണ്ട്. സാക്ഷരത മെച്ചപ്പെടുത്തുന്നതിൽ മാർഗദീപമേകിയ അവരുടെ  പ്രവർത്തനങ്ങൾ എന്നും ഓർമിക്കപ്പെടും. അവരുടെ ധൈര്യവും ദൃഢനിശ്ചയവും, പ്രത്യേകിച്ച്, പോളിയയോട് അവർ പോരാടിയ രീതിയും ഏറെ പ്രചോദനാത്മകമാണ്. ദുഃഖത്തിന്റെ ഈ വേളയിൽ അവരുടെ കുടുംബത്തോടും ആരാധകരോടും ഒപ്പമാണ് എന്റെ ചിന്തകൾ.”

*****

ਐੱਮਜੇਪੀਐੱਸ/ਐੱਸਆਰ


(Release ID: 2127096)