ਲੋਕ ਸਭਾ ਸਕੱਤਰੇਤ
azadi ka amrit mahotsav

ਲੋਕ ਸਭਾ ਸਪੀਕਰ ਨੇ ਮਹਾਰਾਣਾ ਪ੍ਰਤਾਪ ਨੂੰ ਸ਼ਰਧਾਂਜਲੀ ਅਰਪਿਤ ਕੀਤੀ

प्रविष्टि तिथि: 09 MAY 2025 8:50PM by PIB Chandigarh

ਲੋਕ ਸਭਾ ਸਪੀਕਰ ਸ਼੍ਰੀ ਓਮ ਬਿਰਲਾ ਨੇ ਅੱਜ ਮਹਾਰਾਣਾ ਪ੍ਰਤਾਪ ਜਯੰਤੀ ਦੇ ਅਵਸਰ ‘ਤੇ, ਸੰਸਦ ਭਵਨ ਕੰਪਲੈਕਸ ਵਿਖੇ, ਪ੍ਰੇਰਣਾ ਸਥਲ ‘ਤੇ ਮਹਾਰਾਣਾ ਪ੍ਰਤਾਪ ਨੂੰ ਉਨ੍ਹਾਂ ਦੀ ਪ੍ਰਤਿਮਾ ‘ਤੇ ਪੁਸ਼ਪਾਂਜਲੀ ਅਰਪਿਤ ਕੀਤੀ।

ਲੋਕ ਸਭਾ ਦੇ,ਜਨਰਲ- ਸਕੱਤਰ, ਸ਼੍ਰੀ ਉੱਤਪਲ ਕੁਮਾਰ ਸਿੰਘ ਅਤੇ ਰਾਜ ਸਭਾ ਦੇ ਜਨਰਲ –ਸਕੱਤਰ ਸ਼੍ਰੀ ਪੀ.ਸੀ. ਮੋਦੀ ਨੇ ਵੀ ਇਸ ਮੌਕੇ ‘ਤੇ ਮਹਾਰਾਣਾ ਪ੍ਰਤਾਪ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

***************

ਏਐੱਮ


(रिलीज़ आईडी: 2128042) आगंतुक पटल : 17
इस विज्ञप्ति को इन भाषाओं में पढ़ें: English , Urdu , हिन्दी , Tamil