ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਬੁੱਧ ਪੂਰਨਿਮਾ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ

Posted On: 12 MAY 2025 8:47AM by PIB Chandigarh

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬੁੱਧ ਪੂਰਨਿਮਾ ਦੇ ਪਾਵਨ ਅਵਸਰ ‘ਤੇ ਸਾਰੇ ਨਾਗਰਿਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ। 

ਸੋਸ਼ਲ ਮੀਡੀਆ ਪਲੈਟਫਾਰਮ ਐਕਸ ‘ ਤੇ ਪੋਸਟ ਕੀਤੇ ਗਏ ਇੱਕ ਸੰਦੇਸ਼ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸਾਰੇ ਦੇਸ਼ਵਾਸੀਆਂ ਨੂੰ ਬੁੱਧ ਪੂਰਨਿਮਾ ਦੀਆਂ ਢੇਰਾਂ ਸ਼ੁਭਕਾਮਨਾਵਾਂ। ਸੱਚ, ਸਮਾਨਤਾ ਅਤੇ ਸਦਭਾਵਨਾ ਦੇ ਸਿਧਾਂਤ ‘ਤੇ ਅਧਾਰਿਤ ਭਗਵਾਨ ਬੁੱਧ ਦੇ ਸੰਦੇਸ਼ ਮਾਨਵਤਾ ਦੇ ਪਥ-ਪ੍ਰਦਰਸ਼ਕ ਰਹੇ ਹਨ। ਤਿਆਗ ਅਤੇ ਤਪ ਨੂੰ ਸਮਰਪਿਤ ਉਨ੍ਹਾਂ ਦਾ ਜੀਵਨ ਵਿਸ਼ਵ ਭਾਈਚਾਰੇ ਨੂੰ ਸਦਾ ਦਿਆਲਤਾ ਅਤੇ ਸ਼ਾਂਤੀ ਦੇ ਲਈ ਪ੍ਰੇਰਿਤ ਕਰਦਾ ਰਹੇਗਾ।”

 

***************

ਐੱਮਜੇਪੈੱਸ/ਐੱਸਟੀ


(Release ID: 2128223) Visitor Counter : 2