ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਟੀਬੀ ਖਾਤਮੇ ਦੇ ਭਾਰਤ ਦੇ ਮਿਸ਼ਨ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ
प्रविष्टि तिथि:
13 MAY 2025 7:56PM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਟੀਬੀ ਖਾਤਮੇ ਦੇ ਭਾਰਤ ਦੇ ਮਿਸ਼ਨ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ਼੍ਰੀ ਮੋਦੀ ਨੇ ਕਿਹਾ, “ਸਰਗਰਮ ਜਨ ਭਾਗੀਦਾਰੀ ਤੋਂ ਪ੍ਰੇਰਿਤ ਹੋ ਕੇ, ਪਿਛਲੇ ਕੁਝ ਵਰ੍ਹਿਆਂ ਵਿੱਚ ਇਸ ਅੰਦੋਲਨ ਨੇ ਮਹੱਤਵਪੂਰਨ ਗਤੀ ਪ੍ਰਾਪਤ ਕੀਤੀ ਹੈ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਟੀਬੀ ਖਾਤਮੇ ਦੇ ਭਾਰਤ ਦੇ ਮਿਸ਼ਨ ‘ਤੇ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸਰਗਰਮ ਜਨ ਭਾਗੀਦਾਰੀ ਤੋਂ ਪ੍ਰੇਰਿਤ ਹੋ ਕੇ, ਪਿਛਲੇ ਕੁਝ ਵਰ੍ਹਿਆਂ ਵਿੱਚ ਇਸ ਅੰਦੋਲਨ ਨੇ ਮਹੱਤਵਪੂਰਨ ਪ੍ਰਗਤੀ ਕੀਤੀ ਹੈ। ਸਾਡੀ ਸਰਕਾਰ ਟੀਬੀ ਮੁਕਤ ਭਾਰਤ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਲਈ ਸਾਰੇ ਹਿਤਧਾਰਕਾਂ ਦੇ ਨਾਲ ਮਿਲ ਕੇ ਕੰਮ ਕਰਨ ਲਈ ਵਚਨਬੱਧ ਹੈ।”
****
ਐੱਮਜੇਪੀਐੱਸ/ਵੀਜੇ/ਐੱਸਕੇਐੱਸ
(रिलीज़ आईडी: 2128610)
आगंतुक पटल : 8
इस विज्ञप्ति को इन भाषाओं में पढ़ें:
Malayalam
,
Assamese
,
English
,
Khasi
,
Urdu
,
हिन्दी
,
Marathi
,
Manipuri
,
Bengali
,
Gujarati
,
Odia
,
Tamil
,
Telugu
,
Kannada