ਰਾਸ਼ਟਰਪਤੀ ਸਕੱਤਰੇਤ
ਪ੍ਰੈੱਸ ਕਮਿਊਨੀਕ
Posted On:
14 MAY 2025 11:03AM by PIB Chandigarh
ਰਾਸ਼ਟਰਪਤੀ ਭਵਨ ਦੇ ਗਣਤੰਤਰ ਮੰਡਪ ਵਿੱਚ ਆਯੋਜਿਤ ਇੱਕ ਸਮਾਰੋਹ ਵਿੱਚ ਅੱਜ (14 ਮਈ, 2025) ਸਵੇਰੇ 10 ਵਜੇ ਜਸਟਿਸ ਸ਼੍ਰੀ ਭੂਸ਼ਣ ਰਾਮਕ੍ਰਿਸ਼ਣ ਗਵਈ ਨੇ ਸੁਪਰੀਮ ਕੋਰਟ ਦੇ ਚੀਫ ਜਸਟਿਸ ਦੇ ਰੂਪ ਵਿੱਚ ਸਹੁੰ ਚੁੱਕੀ। ਉਨ੍ਹਾਂ ਨੇ ਰਾਸ਼ਟਰਪਤੀ ਦੇ ਸਾਹਮਣੇ ਅਹੁਦੇ ਦੀ ਸਹੁੰ ਚੁੱਕੀ।

***
ਐੱਮਜੇਪੀਐੱਸ/ਐੱਸਆਰ
(Release ID: 2128615)
Read this release in:
English
,
Khasi
,
Urdu
,
Hindi
,
Marathi
,
Bengali
,
Assamese
,
Gujarati
,
Odia
,
Tamil
,
Telugu
,
Kannada
,
Malayalam