ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਸਿੱਕਿਮ ਦੇ ਲੋਕਾਂ ਨੂੰ ਰਾਜ ਦੀ 50ਵੀਂ ਵਰ੍ਹੇਗੰਢ ‘ਤੇ ਵਧਾਈਆਂ ਦਿੱਤੀਆਂ
प्रविष्टि तिथि:
16 MAY 2025 10:13AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, “ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ, ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ! ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਹੈ।”
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;
“ਸਿੱਕਿਮ ਦੇ ਲੋਕਾਂ ਨੂੰ ਰਾਜ ਦਿਵਸ ‘ਤੇ ਹਾਰਦਿਕ ਸ਼ੁਭਕਾਮਨਾਵਾਂ! ਇਸ ਵਰ੍ਹੇ ਇਹ ਅਵਸਰ ਹੋਰ ਵੀ ਖਾਸ ਹੈ ਕਿਉਂਕਿ ਅਸੀਂ ਸਿੱਕਿਮ ਦੇ ਰਾਜ ਬਣਨ ਦੀ 50ਵੀਂ ਵਰ੍ਹੇਗੰਢ ਮਨਾ ਰਹੇ ਹਾਂ!
ਸਿੱਕਿਮ ਸ਼ਾਂਤ ਸੁੰਦਰਤਾ, ਸਮ੍ਰਿੱਧ ਸੱਭਿਆਚਾਰਕ ਪਰੰਪਰਾਵਾਂ ਅਤੇ ਮਿਹਨਤੀ ਲੋਕਾਂ ਦਾ ਸਥਾਨ ਮੰਨਿਆ ਜਾਂਦਾ ਹੈ। ਸਿੱਕਿਮ ਨੇ ਵਿਭਿੰਨ ਖੇਤਰਾਂ ਵਿੱਚ ਪ੍ਰਗਤੀ ਕੀਤੀ ਹੈ। ਇਸ ਖੂਬਸੂਰਤ ਰਾਜ ਦੇ ਲੋਕ ਸਮ੍ਰਿੱਧ ਹੁੰਦੇ ਰਹਿਣ।”
***
ਐੱਮਜੇਪੀਐੱਸ/ਵੀਜੇ
(रिलीज़ आईडी: 2129036)
आगंतुक पटल : 7
इस विज्ञप्ति को इन भाषाओं में पढ़ें:
English
,
Urdu
,
हिन्दी
,
Nepali
,
Marathi
,
Assamese
,
Manipuri
,
Bengali
,
Gujarati
,
Odia
,
Tamil
,
Telugu
,
Kannada
,
Malayalam