Posted On:
19 MAY 2025 12:22PM by PIB Chandigarh
ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੇ ਅੱਜ (19 ਮਈ, 2025) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਸਾਬਕਾ ਰਾਸ਼ਟਰਪਤੀ, ਸ਼੍ਰੀ ਨੀਲਮ ਸੰਜੀਵਾ ਰੈੱਡੀ ਨੂੰ, ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

*************
ਐੱਮਜੇਪੀਐੱਸ/ਐੱਸਆਰ