ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ

प्रविष्टि तिथि: 21 MAY 2025 8:34AM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ  ਬਰਸੀ 'ਤੇ ਅੱਜ ਸ਼ਰਧਾਂਜਲੀਆਂ ਅਰਪਿਤ ਕੀਤੀਆਂ।

ਐਕਸ (X) 'ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

"ਮੈਂ ਸਾਡੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਰਾਜੀਵ ਗਾਂਧੀ ਜੀ ਨੂੰ ਅੱਜ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ ਅਰਪਿਤ ਕਰਦਾ ਹਾਂ।"

 

************

ਐੱਮਜੇਪੀਐੱਸ/ਐੱਸਆਰ


(रिलीज़ आईडी: 2130184) आगंतुक पटल : 14
इस विज्ञप्ति को इन भाषाओं में पढ़ें: English , Khasi , Urdu , हिन्दी , Marathi , Bengali , Bengali-TR , Assamese , Manipuri , Gujarati , Odia , Tamil , Telugu , Kannada , Malayalam