ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ 103 ਅੰਮ੍ਰਿਤ ਸਟੇਸ਼ਨਾਂ ਦਾ ਉਦਘਾਟਨ ਕਰਨਗੇ
Posted On:
21 MAY 2025 3:53PM by PIB Chandigarh
ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੱਲ੍ਹ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ( Amrit Bharat Station Scheme) ਦੇ ਤਹਿਤ ਪੁਨਰਵਿਕਸਿਤ ਕੀਤੇ ਗਏ 103 ਰੇਲਵੇ ਸਟੇਸ਼ਨਾਂ ਦਾ ਉਦਘਾਟਨ ਕਰਨਗੇ। ਇਹ ਭਾਰਤੀ ਰੇਲਵੇ ਦੇ ਆਧੁਨਿਕੀਕਰਣ ਦੀ ਦਿਸ਼ਾ ਵਿੱਚ ਇੱਕ ਇਤਿਹਾਸਿਕ ਕਦਮ ਹੈ।
ਕੇਂਦਰੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਦੁਆਰਾ ਐਕਸ (X) ‘ਤੇ ਕੀਤੀ ਇੱਕ ਪੋਸਟ ਦੀ ਪ੍ਰਤੀਕਿਰਿਆ ਵਿੱਚ ਸ਼੍ਰੀ ਮੋਦੀ ਨੇ ਕਿਹਾ:
“ਭਾਰਤ ਦੇ ਰੇਲਵੇ ਬੁਨਿਆਦੀ ਢਾਂਚੇ ਦੇ ਲਈ ਕੱਲ੍ਹ 22 ਮਈ ਇੱਕ ਇਤਿਹਾਸਿਕ ਦਿਨ ਹੈ। ਅੰਮ੍ਰਿਤ ਸਟੇਸ਼ਨ ਸੁਵਿਧਾਦਾਇਕ ਹੋਣ ਦੇ ਨਾਲ-ਨਾਲ ਕਨੈਕਟਿਵਿਟੀ ਨੂੰ ਹੁਲਾਰਾ ਦੇਣਗੇ ਅਤੇ ਸਾਡੇ ਸ਼ਾਨਦਾਰ ਸੱਭਿਆਚਾਰ ਦਾ ਵਾਹਕ ਬਣਨਗੇ!”
****
ਐੱਮਜੇਪੀਐੱਸ/ਐੱਸਆਰ
(Release ID: 2130290)
Read this release in:
Bengali-TR
,
Telugu
,
Malayalam
,
Bengali
,
Odia
,
English
,
Khasi
,
Urdu
,
Marathi
,
Hindi
,
Nepali
,
Manipuri
,
Assamese
,
Gujarati
,
Tamil
,
Kannada