ਪ੍ਰਧਾਨ ਮੰਤਰੀ ਦਫਤਰ
azadi ka amrit mahotsav

ਪ੍ਰਧਾਨ ਮੰਤਰੀ ਨੇ ਰੱਖਿਆ ਅਲੰਕਰਣ ਸਮਾਰੋਹ-2025 (ਪੜਾਅ-1) ਵਿੱਚ ਹਿੱਸਾ ਲਿਆ

Posted On: 22 MAY 2025 9:02PM by PIB Chandigarh

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਸਥਿਤ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਰੱਖਿਆ ਅਲੰਕਰਣ ਸਮਾਰੋਹ-2025 (ਪੜਾਅ-1) ਵਿੱਚ ਹਿੱਸਾ ਲਿਆ, ਜਿੱਥੇ ਬੀਰਤਾ ਪੁਰਸਕਾਰ ਪ੍ਰਦਾਨ ਕੀਤੇ ਗਏ।

 

ਉਨ੍ਹਾਂ ਨੇ ਐਕਸ (X'ਤੇ ਇੱਕ ਪੋਸਟ ਵਿੱਚ ਲਿਖਿਆ:

ਰੱਖਿਆ ਅਲੰਕਰਣ ਸਮਾਰੋਹ-2025 (ਪੜਾਅ-1) ਵਿੱਚ ਹਿੱਸਾ ਲਿਆ, ਜਿੱਥੇ ਬੀਰਤਾ ਪੁਰਸਕਾਰ (Gallantry Awards) ਪ੍ਰਦਾਨ ਕੀਤੇ ਗਏ। ਭਾਰਤ ਸਾਡੇ ਹੱਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਰਾਸ਼ਟਰ ਦੀ ਰੱਖਿਆ ਦੇ ਪ੍ਰਤੀ ਉਨ੍ਹਾਂ ਦੀ ਪ੍ਰਤੀਬੱਧਤਾ ਦਾ ਹਮੇਸ਼ਾ ਆਭਾਰੀ ਰਹੇਗਾ।

***

ਐੱਮਜੇਪੀਐੱਸ/ਐੱਸਆਰ


(Release ID: 2130703)