ਪ੍ਰਧਾਨ ਮੰਤਰੀ ਦਫਤਰ
ਪ੍ਰਧਾਨ ਮੰਤਰੀ ਨੇ ਪੰਡਿਤ ਜਵਾਹਰਲਾਲ ਨਹਿਰੂ ਨੂੰ ਸ਼ਰਧਾਂਜਲੀ ਅਰਪਿਤ ਕੀਤੀ
Posted On:
27 MAY 2025 9:43AM by PIB Chandigarh
ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਅਰਪਿਤ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਸਾਡੇ ਸਾਬਕਾ ਪ੍ਰਧਾਨ ਮੰਤਰੀ, ਪੰਡਿਤ ਜਵਾਹਰਲਾਲ ਨਹਿਰੂ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀਆਂ।"
***
ਐੱਮਜੇਪੀਐੱਸ/ਵੀਜੇ
(Release ID: 2131691)
Read this release in:
English
,
Urdu
,
Marathi
,
Hindi
,
Bengali
,
Assamese
,
Manipuri
,
Gujarati
,
Odia
,
Tamil
,
Telugu
,
Kannada
,
Malayalam